← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 4 ਮਈ 2020 - ਫਰੀਦਕੋਟ ਵਿੱਚ ਕੋਰੋਨਾ ਪਾਜ਼ਿਟਿਵ 12 ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਸੱਚਖੰਡ ਸ਼੍ਰੀ ਹਜੂਰ ਸਾਹਿਬ ਤੋ ਆਏ ਸਨ। ਹੁਣ ਐਕਟਿਵ ਕੇਸਾਂ ਦੀ ਗਿਣਤੀ 16 ਹੈ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਕੀਤੀ।
Total Responses : 267