← ਪਿਛੇ ਪਰਤੋ
ਫਿਰੋਜ਼ਪੁਰ, 30 ਜੁਲਾਈ 2020 : ਜ਼ਿਲ੍ਹੇ ਵਿੱਚ ਅੱਜ ਆਈਆਂ ਰਿਪੋਰਟਾਂ ਅਨੁਸਾਰ 44 ਨਵੇਂ ਮਰੀਜ਼ ਸਾਹਮਣੇ ਆਏ ਹਨ ਜੋ ਵਖ ਵਖ ਥਾਵਾਂ ਨਾਲ ਸਬੰਧਤ ਦਸੇ ਜਾ ਰਹੇ ਹਨ। ਜ਼ਿਲ੍ਹੇ ਵਿੱਚ ਪਾਜ਼ੀਟਿਵ ਕੇਸਾਂ ਦੀ ਗਿਣਤੀ 226 ਹੋ ਗਈ ਹੈ। ਰੋਜ਼ਾਨਾ ਏਨੀ ਵੱਡੀ ਪੱਧਰ 'ਤੇ ਕੋਰੋਨਾ ਮਰੀਜ਼ਾਂ ਦੇ ਆਉਣ ਨਾਲ ਜ਼ਿਲ੍ਹਾ ਵਾਸੀਆਂ ਦੀ ਚਿੰਤਾ ਵਾਧਾ ਹੋ ਰਿਹਾ ਹੈ।
Total Responses : 267