← ਪਿਛੇ ਪਰਤੋ
ਫਿਰੋਜ਼ਪੁਰ, 4 ਅਗਸਤ 2020 - ਜ਼ਿਲ੍ਹੇ ਵਿੱਚ ਅੱਜ ਆਈਆਂ ਰਿਪੋਰਟਾਂ ਅਨੁਸਾਰ 20 ਨਵੇਂ ਮਰੀਜ਼ ਸਾਹਮਣੇ ਆਏ ਹਨ ਜੋ ਵੱਖ ਵੱਖ ਥਾਵਾਂ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਜ਼ਿਲ੍ਹੇ ਵਿੱਚ ਇਸ ਸਮੇਂ ਪਾਜ਼ੀਟਿਵ ਕੇਸਾਂ ਦੀ ਗਿਣਤੀ 297 ਹੈ। ਜਦਕਿ ਹੁਣ ਤੱਕ 7 ਮੌਤਾਂ ਹੋ ਚੁੱਕੀਆਂ ਹਨ।
Total Responses : 267