ਨਵੀਂ ਦਿੱਲੀ, 4 ਜਨਵਰੀ 2020 - ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਫੇਰ ਤੋਂ ਬੇਸਿੱਟਾ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਕਿਸਾਨ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੇ ਰਹੇ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਮੱਦੇਨਜ਼ਰ ਫੈਸਲਾ ਲਿਆ ਜਾਏਗਾ। ਤੋਮਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਕਿਸੇ ਸਿੱਟੇ 'ਤੇ ਨਹੀਂ ਪਹੁੰਚ ਸਕੀ।
ਹੁਣ ਅਗਲੇ ਦੌਰ ਦੀ ਮੀਟਿੰਗ 8 ਜਨਵਰੀ ਨੂੰ ਹੋਏਗੀ।
ਦੇਖੋ ਕਿਸਾਨ ਆਗੂਆਂ ਨੇ ਮੀਟਿੰਗ ਤੋਂ ਬਾਹਰ ਆ ਕੇ ਕੀ ਕਿਹਾ ?
ਵੀਡੀਉ ਦੇਖਣ ਲਈ ਕਲਿੱਕ ਕਰੋ
https://fb.watch/2OOKkRDrpx/