← ਪਿਛੇ ਪਰਤੋ
ਬਜਟ ਸੈਸ਼ਨ : ਰਾਜਪਾਲ ਦੇ ਭਾਸ਼ਨ ਦੌਰਾਨ ਵਿਰੋਧੀ ਧਿਰ ਦਾ ਵੱਡਾ ਹੰਗਾਮਾ ਚੰਡੀਗੜ੍ਹ : ਅੱਜ ਪੰਜਾਬ ਦੇ ਬਜਟ ਸੈਸ਼ਨ ਦਾ ਪਹਿਲਾ ਦਿਨ ਹੈ ਅਤੇ ਇਸ ਦੌਰਾਨ ਕਿਸਾਨ ਮੋਰਚੇ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਰਾਜਪਾਲ ਨੂੰ ਭਾਸ਼ਨ ਦੌਰਾਨ ਵਾਰ ਵਾਰ ਹੰਗਾਮਾਕਾਰੀਆਂ ਨੂੰ ਅਪੀਲ ਕੀਤੀ ਗਈ। ਵਿਰੋਧੀ ਧਿਰ ਇਸ ਦੌਰਾਨ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਹਰੇ ਲਾਉਂਦੀ ਰਹੀ ਅਤੇ ਰਾਜਪਾਲ ਚੁੱਪ ਕਰਨ ਦੀ ਅਪੀਲ ਦੌਰਾਨ ਭਾਸ਼ਨ ਵੀ ਦਿੰਦੇ ਰਹੇ।
Total Responses : 25561