ਬਠਿੰਡਾ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਮਜੂਦਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਸਰੂਪ ਚੰਦ ਸਿੰਗਲਾ ਨੇ ਅਮਨ ਅਤੇ ਸੁਰੱਖਿਆ ਨੂੰ ਲੈ ਕੇ ਉਠਾਏ ਸਵਾਲ
ਪਰਮਾਤਮਾ ਸਹਾਰੇ ਚੱਲ ਰਹੀ ਹੈ ਪੰਜਾਬ ਸਰਕਾਰ
26 ਜਨਵਰੀ ਨੂੰ ਮੁੱਖ ਮੰਤਰੀ ਦੇ ਹੁਕਮਾਂ ਦੀ ਬਠਿੰਡਾ ਤੋਂ ਪਹਿਲਾਂ ਭਾਜਪਾ ਦੇ ਮੌਜੂਦਾ ਪ੍ਰਧਾਨ ਨੂੰ ਮਿਲੀ ਧਮਕੀ ਨੇ ਖੜ੍ਹੇ ਕੀਤੇ ਕਈ ਤਰ੍ਹਾਂ ਦੇ ਸਵਾਲ
ਬਠਿੰਡਾ, 21 ਜਨਵਰੀ 2023 :ਸਾਬਕਾ ਵਿਧਾਇਕ ਅਤੇ ਭਾਜਪਾ ਦੇ ਮੌਜੂਦਾ ਪ੍ਰਧਾਨ ਸ ਸਰੂਪ ਚੰਦ ਸਿੰਗਲਾ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਤੋਂ ਬਾਅਦ ਭਾਜਪਾ ਵੱਲੋਂ ਤੁਰੰਤ ਕੋਰ ਕਮੇਟੀ ਦੀ ਬੈਠਕ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ ਪੰਜਾਬ ਵਿੱਚ ਸਰਕਾਰ ਨਾਮ ਵੀ ਕੋਈ ਚੀਜ਼ ਨਹੀਂ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਉਹਨਾਂ ਨੂੰ ਪਹਿਲਾਂ 29 ਦਸੰਬਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਅਤੇ ਹੁਣ 20 ਜਨਵਰੀ ਨੂੰ ਮੁੜ ਵਟਸਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਵਿਦੇਸ਼ੀ ਨੰਬਰ ਵਟਸਪ ਕਾਲ ਦੌਰਾਨ ਜਿੱਥੇ ਉਹਨਾਂ ਨਾਲ ਗਾਲੀ-ਗਲੋਚ ਕੀਤੀ ਹੈ
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਬਠਿੰਡਾ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਮਜੂਦਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ ਵੀ ਦੇਖੋ)
ਉਥੇ ਹੀ 22 ਜਨਵਰੀ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੀ ਬੈਠਕ ਵਿੱਚ ਸ਼ਾਮਲ ਹੋਣ ਸਬੰਧੀ ਵੀ ਕਾਹਲ ਕਰਨ ਵਾਲੇ ਵਿਅਕਤੀ ਕੋਲੇ ਮੌਜੂਦ ਸੀ ਉਹਨਾਂ ਕਿਹਾ ਕਿ ਲਗਾਤਾਰ ਪੰਜਾਬ ਵਿਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਜਾ ਰਹੀ ਹੈ ਅਸੀਂ ਪੰਜਾਬ ਵਿੱਚ ਸਰਕਾਰ ਪ੍ਰਮਾਤਮਾ ਸਹਾਰੇ ਚੱਲ ਰਹੀ ਹੈ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਭਗਵਾਨ ਸਿੰਘ ਮਾਨ ਬਠਿੰਡਾ ਵਿਖੇ ਝੰਡਾ ਲਹਿਰਉਣ ਆ ਰਹੇ ਹਨ ਇਸ ਤਰ੍ਹਾਂ ਦੇ ਸਵਾਲ ਕਰਦਾ ਹੈ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਐਸਐਸਪੀ ਬਠਿੰਡਾ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਸੁਭਾਅ ਹੀ ਪੁਲੀਸ ਅਧਿਕਾਰੀ ਉਨ੍ਹਾਂ ਕੋਲ ਆਏ ਸਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਲਈ ਕੁਝ ਅਜਿਹੀਆਂ ਤਾਕਤਾਂ ਸਰਗਰਮ ਹਨ ਜੋ ਸ਼ਾਂਤੀ ਭਰੇ ਮਾਹੌਲ ਨੂੰ ਭੰਗ ਕਰਨਾ ਚਾਹੁੰਦੇ ਹਨ ਉਧਰ ਇਸ ਮਾਮਲੇ ਵਿਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ