ਰਵੀ ਜੱਖੂ
ਨਵੀਂ ਦਿੱਲੀ, 4 ਦਸੰਬਰ 2020 - ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੇ ਬਾਰਡਰ 'ਤੇ ਅੰਦੋਲਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਖ਼ਰਾਬ ਹੋਣ ਮਗਰੋਂ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ 'ਚ ਲਿਜਾਇਆ ਗਿਆ, ਜਿੱਥੋਂ ਉਹ ਚੈਕ ਅਪ ਕਰਾ ਕੇ ਵਾਪਸ ਅੰਦੋਲਨ 'ਚ ਆ ਰਹੇ ਨੇ।
ਰਾਜੇਵਾਲ ਅੱਜ ਥਕਾਨ ਮਹਿਸੂਸ ਕਰ ਰਹੇ ਸਨ ਤੇ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ 'ਚ ਲਿਆਂਦਾ ਗਿਆ ਸੀ।