← ਪਿਛੇ ਪਰਤੋ
ਚੰਡੀਗੜ, 16 ਦਸੰਬਰ 2016 : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਪਰਮਜੀਤ ਸਿੰਘ ਰਾਏਪੁਰ ਨੂੰ ਨਗਰ ਸੁਧਾਰ ਟਰੱਸਟ, ਜਲੰਧਰ ਦਾ ਚੇਅਰਮੈਨ ਅਤੇ ਸ੍ਰੀ ਵਿਕਟਰ ਮਸੀਹ ਨੂੰ ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਨ•ਾਂ ਨਿਯੁਕਤੀਆਂ ਸਬੰਧੀ ਫਾਈਲ ਉੱਤੇ ਅੱਜ ਦੁਪਹਿਰ ਸਹੀ ਪਾ ਦਿੱਤੀ ਹੈ ਅਤੇ ਇਸ ਸਬੰਧੀ ਰਸਮੀ ਹੁਕਮ ਛੇਤੀ ਹੀ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਵੱਲੋਂ ਜਾਰੀ ਕਰ ਦਿੱਤੇ ਜਾਣਗੇ।
Total Responses : 267