← ਪਿਛੇ ਪਰਤੋ
ਬਿਜਲੀ ਨਿਗਮਾਂ ਦੇ ਡਾਇਰੈਕਟਰਾਂ ਦੇ ਕਾਰਜਕਾਲ ਵਿਚ ਵਾਧਾ ਚੰਡੀਗੜ੍ਹ, 24 ਫਰਵਰੀ, 2024: ਪੰਜਾਬ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਅਤੇ ਪੰਜਾਬ ਰਾਜ ਬਿਜਲੀ ਟਰਾਂਸਮਿਸ਼ਨ ਲਿਮਟਿਡ ਦੇ ਦੋ ਡਾਇਰੈਕਟਰਾਂ ਦੇ ਕਾਰਜਕਾਲ ਵਿਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਬਿਜਲੀ ਨਿਗਮ ਦੇ ਡਾਇਰੈਕਟਰ ਜਨਰੇਸ਼ਨ ਇੰਜ. ਪਰਮਜੀਤ ਸਿੰਘ ਅਤੇ ਟਰਾਂਸਮਿਸ਼ਨ ਨਿਗਮ ਦੇ ਡਾਇਰੈਕਟਰ ਫਾਈਨਾਂਸ ਤੇ ਕਾਮਰਸ ਵਿਨੋਦ ਕੁਮਾਰ ਬਾਂਸਲ ਦਾ ਕਾਰਜਕਾਰਲ 30 ਜੂਨ 2024 ਤੱਕ ਵਧਾ ਦਿੱਤਾ ਗਿਆ ਹੈ। ਪੜ੍ਹੋ ਹੁਕਮਾਂ ਦੀ ਕਾਪੀ:
Total Responses : 25561