← ਪਿਛੇ ਪਰਤੋ
ਬੀਜੇਪੀ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ ਕੀਤਾ ਐਲਾਨ
ਫਤਿਹਗੜ੍ਹ ਸਾਹਿਬ, 10 ਮਈ 2024 - ਬੀਜੇਪੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਗੇਜਾ ਰਾਮ ਨੂੰ ਟਿਕਟ ਦਿੱਤੀ ਹੈ। ਇਸ ਤਰ੍ਹਾਂ ਬੀਜੇਪੀ ਨੇ ਪੰਜਾਬ 'ਚ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Total Responses : 267