← ਪਿਛੇ ਪਰਤੋ
ਬੁਢਲਾਡਾ, 8 ਫਰਵਰੀ 2021- ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਬੁਢਲਾਡਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਨਗਰ ਕੌਂਸਲ ਚੋਣਾਂ -2021 ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸ਼੍ਰੀ ਜਿਨਸੂ ਬਾਂਸਲ ਨਾਇਬ ਤਹਿਸੀਲਦਾਰ ਬੁਢਲਾਡਾ ਨੂੰ ਬਤੌਰ ਨੋਡਲ ਅਫ਼ਸਰ ਸ਼ਿਕਾਇਤਾਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਸੈਲ ਦਾ ਨੰਬਰ 01652-253482 ਅਤੇ ਈਮੇਲ ਆਈ.ਡੀtehsildarbudhlada012@gmail.com ਹੈ।
Total Responses : 267