← ਪਿਛੇ ਪਰਤੋ
ਨਵੀਂ ਦਿੱਲੀ, 9 ਨਵੰਬਰ, 2016 : ਕੇਂਦਰ ਸਰਕਾਰ ਵੱਲੋਂ 500 ਤੇ 1000 ਦਾ ਨੋਟ ਬੰਦ ਕੀਤੇ ਜਾਣ ਤੋਂ ਬਾਅਦ ਲੋਕਾਂ ਨੂੰ ਪੇਸ਼ ਆ ਰਹੀ ਮੁਸ਼ਕਿਲ ਨੂੰ ਦੇਖਦੇ ਹੋਏ ਰਿਜ਼ਰਵ ਬੈਂਕ ਨੇ ਸ਼ਨੀਵਾਰ ਤੇ ਐਤਵਾਰ ਨੂੰ ਵੀ ਬੈਂਕਾਂ ਆਮ ਜਨਤਾ ਲਈ ਖੁਲੀਆਂ ਰੱਖਣ ਦਾ ਫ਼ੈਸਲਾ ਕੀਤਾ ਹੈ।
Total Responses : 267