← ਪਿਛੇ ਪਰਤੋ
ਬੰਗਾਲ ਦੇ ਸਿੱਖ IPS ਅਫਸਰ ਨੂੰ ਭਾਜਪਾ ਨੇਤਾ ਵੱਲੋਂ ਦੇਸ਼ ਵਿਰੋਧੀ ਕਹਿਣਾ ਬਹੁਤ ਹੀ ਨਿੰਦਣਯੋਗ : CM Mann ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਦਿਆਂ ਕਿਹਾ ਕਿ, ਬੰਗਾਲ ਦੇ ਸਿੱਖ IPS ਅਫਸਰ ਨੂੰ ਭਾਜਪਾ ਦੇ ਨੇਤਾ ਵੱਲੋਂ ਦੇਸ਼ ਵਿਰੋਧੀ ਕਹਿਣਾ ਬਹੁਤ ਹੀ ਨਿੰਦਣਯੋਗ ਹੈ ..ਸ਼ਾਇਦ ਭਾਜਪਾ ਨੂੰ ਪਤਾ ਨਹੀਂ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਅੱਜ ਤੱਕ ਆਜ਼ਾਦੀ ਨੂੰ ਕਾਇਮ ਰੱਖਣ ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ..ਭਾਜਪਾ ਨੂੰ ਪੰਜਾਬੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ..
ਬੰਗਾਲ ਦੇ ਸਿੱਖ IPS ਅਫਸਰ ਨੂੰ ਭਾਜਪਾ ਦੇ ਨੇਤਾ ਵੱਲੋਂ ਦੇਸ਼ ਵਿਰੋਧੀ ਕਹਿਣਾ ਬਹੁਤ ਹੀ ਨਿੰਦਣਯੋਗ ਹੈ ..ਸ਼ਾਇਦ ਭਾਜਪਾ ਨੂੰ ਪਤਾ ਨਹੀਂ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਅੱਜ ਤੱਕ ਆਜ਼ਾਦੀ ਨੂੰ ਕਾਇਮ ਰੱਖਣ ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ..ਭਾਜਪਾ ਨੂੰ ਪੰਜਾਬੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ..— Bhagwant Mann (@BhagwantMann) February 21, 2024
ਬੰਗਾਲ ਦੇ ਸਿੱਖ IPS ਅਫਸਰ ਨੂੰ ਭਾਜਪਾ ਦੇ ਨੇਤਾ ਵੱਲੋਂ ਦੇਸ਼ ਵਿਰੋਧੀ ਕਹਿਣਾ ਬਹੁਤ ਹੀ ਨਿੰਦਣਯੋਗ ਹੈ ..ਸ਼ਾਇਦ ਭਾਜਪਾ ਨੂੰ ਪਤਾ ਨਹੀਂ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਅੱਜ ਤੱਕ ਆਜ਼ਾਦੀ ਨੂੰ ਕਾਇਮ ਰੱਖਣ ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ..ਭਾਜਪਾ ਨੂੰ ਪੰਜਾਬੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ..
Total Responses : 25561