← ਪਿਛੇ ਪਰਤੋ
ਭਗਵੰਤ ਮਾਨ ਅੱਜ ਪੈਰਿਸ ਓਲੰਪਿਕ ਦੇ ਜੇਤੂ ਹਾਕੀ ਖਿਡਾਰੀਆਂ ਨੂੰ ਦੇਣਗੇ 1-1 ਕਰੋੜ ਰੁਪਏ ਚੰਡੀਗੜ੍ਹ, 18 ਅਗਸਤ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੈਰਿਸ ਓਲੰਪਿਕਸ ਵਿਚ ਬਰੋਂਜ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕਰਨਗੇ। ਇਸ ਦੌਰਾਨ ਉਹ ਓਲੰਪਿਕਸ ਵਿਚ ਭਾਗ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨੂੰ 15-15 ਲੱਖ ਰੁਪਏ ਦੀ ਰਾਸ਼ੀ ਵੀ ਪ੍ਰਦਾਨ ਕਰਨਗੇ।
Total Responses : 25564