← ਪਿਛੇ ਪਰਤੋ
ਚੰਡੀਗੜ੍ਹ, 28 ਅਕਤੂਬਰ, 2016 : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਸ਼ਿਵਬੀਰ ਰਾਜਨ ਵੱਲੋਂ ਅੱਜ ਐਲਾਨੀ ਗਈ ਸੂਬਾ ਆਹੁਦੇਦਾਰਾਂ ਅਤੇ ਸੂਬਾ ਕਾਰਜਕਾਰਣੀ ਮੈਂਬਰਾਂ ਦੀ ਟੀਮ 'ਤੇ ਰੋਕ ਲਗਾ ਦਿੱਤੀ ਹੈ। ਸੂਬਾ ਸਕੱਤਰ ਵਿਨੀਤ ਜੋਸ਼ੀ ਵੱਲੋਂ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਗਿਆ ਕਿ ਨਵੀਂ ਸੂਚੀ ਦਾ ਐਲਾਨ ਸੂਬਾ ਭਰ ਦੇ ਯੁਵਾ ਆਗੂਆਂ ਦੇ ਕੰਮ ਸਮੀਖਿਆ ਅਤੇ ਪਾਰਟੀ ਅਤੇ ਪਾਰਟੀ ਦੇ ਲਈ ਕੀਤੇ ਕਾਰਜਾਂ ਸਮੀਖਿਆ ਕਰਨ ਤੋਂ ਬਾਅਦ ਜਲਦ ਜਾਰੀ ਕਰ ਦਿੱਤੀ ਜਾਵੇਗੀ।
Total Responses : 267