ਭਾਰਤੀਆ ਜਨ ਸਮਾਨ ਪਾਰਟੀ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ, ਸੰਗਰੂਰ ਅਤੇ ਲੁਧਿਆਣਾ ਤੋਂ ਉਮੀਦਵਾਰ ਐਲਾਨੇ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 2 ਮਈ 2024: ਅੱਜ ਰੋਪੜ ਵਿਖੇ ਭਾਰਤੀ ਜਨ ਸਮਾਨ ਪਾਰਟੀ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਨੈਸ਼ਨਲ ਪ੍ਰਧਾਨ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਹ ਮੀਟਿੰਗ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਪਾਰਟੀ ਵੱਲੋਂ ਤਿੰਨ ਉਮੀਦਵਾਰਾਂ ਟਿਕਟਾਂ ਦਿੱਤੀਆਂ ਗਈਆਂ ਹਨ ਜਿਨਾਂ ਵਿੱਚ ਰੋਪੜ ਤੋਂ ਸੁਨੀਲ ਪਾਲ ਨੂੰ ਟਿਕਟ ਦਿੱਤੀ ਗਈ ਹੈ ਅਤੇ ਸੰਗਰੂਰ ਤੋਂ ਜਿਲਾ ਸਿੰਘ ਨੂੰ ਅਤੇ ਮੋਹਣ ਲਾਲ ਸਿੰਘ ਲਾਲੀ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਗਈ ਹੈ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਰਵਿੰਦਰ ਸਿੰਘ ਵੱਲੋਂ ਸਭਾ ਨੂੰ ਸੰਬੋਧਨ ਕੀਤਾ ਗਿਆ ਅਤੇ ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਦੇ ਸਾਰੇ ਉਮੀਦਵਾਰ ਜਿੱਤ ਹਾਸਿਲ ਕਰਕੇ ਪਾਰਲੀਮੈਂਟ ਵਿੱਚ ਦੱਬੇ ਕੁਚਲੇ ਲੋਕਾਂ ਦੇ ਮੁੱਦੇ ਉਠਾਣਗੇ l ਇਸ ਮੌਕੇ ਵੱਖ ਵੱਖ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਵਿਚਾਰ ਰੱਖੇ ਗਏ।
ਜੇ-ਰੋਜਗਾਰੀ ਝੰਡਾ ਪੰਜਐਸਪੀ ਅਤਿ ਗਰੀਬ ਪਰਿਵਾਰਾਂ ਨੂੰ 30000 ਰੁਪੇ ਤਕ ਸਥਾਨਾ ਨਰ ਜਾਂ ਰੋਜਗਾਰ ਦੇਣ ਦਾ ਵਾਅਦਾ ਕਰਦੀ ਹੈ। ਰੋਜਗਾਰ ਕਰਾਂਤੀ-ਸੀ.ਜੇ.ਐਸ.ਪੀ.ਬੀ-ਰੋਜਗਾਰ ਮਰਦ ਅਤੇ ਔਰਤਾਂ ਨੂੰ ਸਰਕਾਰੀ ਅਤੇ ਤੀਜ-ਸਰਕਾਰੀ ਅਦਾਰਿਆਂ ਵਿਚ ਨੌਕਰੀਆਂ ਦੇਣ ਦਾ ਕਾਨੂੰਨ ਬਣਾਏਗੀ ।