← ਪਿਛੇ ਪਰਤੋ
ਪਟਿਆਲਾ, 3 ਜੁਲਾਈ - ਪਟਿਆਲਾ ਦੇ ਇਕ ਨੌਜਵਾਨ ਦੀ ਨਸ਼ੇ ਦੀ ੳਵਰਡੋਜ਼ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਪਟਿਆਲਾ 'ਚ ਸ਼ਰਾਬ ਦੇ ਠੇਕੇਦਾਰਾਂ ਨਾਲ ਕੰਮ ਕਰਦਾ ਸੀ।
Total Responses : 267