ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਰਾਲਾ ਤਹਿਸੀਲ ਕੰਪਲੈਕਸ ਦੀ ਚੈਕਿੰਗ ਕੀਤੀ
ਬਾਬੂਸ਼ਾਹੀ ਨੈਟਵਰਕ
ਸਮਾਰਾਲਾ, 03 ਨਵੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਅੱਜ 3 ਨਵੰਬਰ ਨੂੰ ਅਚਾਨਕ ਸਮਰਾਲਾ ਤਹਿਸੀਲ ਕੰਪਲੈਕਸ ਵਿਖੇ ਪਹੁੰਚੇ ਅਤੇ ਇਥੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਸਮੱਸਿਆਵਾਂ ਦੇ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਤਹਿਸੀਲਦਾ ਸਮਰਾਲਾ ਨਾਲ ਗੱਲਬਾਤ ਕਰਕੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਸੁਵਿਧਾ ਕੇਂਦਰ ਵਿਚ ਚੱਲ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਲਈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚੈਕਿੰਗ ਕਰਨ ਨਹੀਂ ਆਏ, ਉਹ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਆਏ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਰਾਲਾ ਤਹਿਸੀਲ ਕੰਪਲੈਕਸ ਦੀ ਚੈਕਿੰਗ ਕੀਤੀ (ਵੀਡੀਓ ਵੀ ਦੇਖੋ)