← ਪਿਛੇ ਪਰਤੋ
ਮੁੱਖ ਮੰਤਰੀ Mann ਦੇ OSD ਰਾਜਬੀਰ ਸਿੰਘ ਨੂੰ ਅਦਾਲਤ ਤੋਂ ਰਾਹਤ
CM ਮਾਨ ਦੇ OSD ਰਾਜਬੀਰ ਸਿੰਘ 'ਤੇ ਦਿੱਤੇ ਅਪਮਾਨਜਨਕ ਬਿਆਨਾਂ 'ਤੇ ਅਦਾਲਤ ਨੇ ਬਿਕਰਮ ਮਜੀਠੀਆ 'ਤੇ ਲਗਾਈ ਪਾਬੰਦੀ ਅਦਾਲਤ ਨੇ ਬਿਕਰਮ ਮਜੀਠੀਆ ਦੇ ਬਿਆਨਾਂ 'ਤੇ ਦਿੱਤੇ ਅੰਤਰਿਮ ਹੁਕਮ ਰਾਜਬੀਰ ਸਿੰਘ ਨੇ ਮਾਣਹਾਨੀ ਦਾ ਕੇਸ ਦਾਇਰ ਕਰਕੇ ਬਿਕਰਮ ਮਜੀਠੀਆ ਦੇ ਝੂਠੇ ਅਤੇ ਗਲਤ ਦੋਸ਼ਾਂ ਨੂੰ ਚੁਣੌਤੀ ਦਿੱਤੀ ਸੀ। ਅਦਾਲਤ ਨੇ ਤੁਰੰਤ ਮਜੀਠੀਆ ਨੂੰ ਰਾਜਬੀਰ ਸਿੰਘ ਵਿਰੁੱਧ ਸਾਰੇ ਜਨਤਕ ਪਲੇਟਫਾਰਮਾਂ 'ਤੇ ਬਿਆਨ ਦੇਣ ਤੋਂ ਰੋਕ ਦਿੱਤਾ ਅਦਾਲਤ ਨੇ ਕਿਹਾ ਕਿ ਅਜਿਹੇ ਬਿਆਨ ਰਾਜਬੀਰ ਸਿੰਘ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਹਨ।
Total Responses : 173