← ਪਿਛੇ ਪਰਤੋ
ਮੋਗਾ, 27 ਅਗਸਤ, 2017 : ਜ਼ਿਲ੍ਹਾ ਮੈਜਿਸਟਰੇਟ ਮੋਗਾ ਦਿਲਰਾਜ ਸਿੰਘ ਆਈ.ਏ.ਐਸ ਨੇ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਨੂੰ ਦੇਖਦੇ ਹੋਏ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿਚੋਂ ਕਰਫਿਊ ਹਟਾ ਦਿੱਤਾ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਦਾ ਜ਼ਿਲ੍ਹੇ ਵਿਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਧੰਨਵਾਦ ਕੀਤਾ ਹੈ।
Total Responses : 267