← ਪਿਛੇ ਪਰਤੋ
ਨਵੀਂ ਦਿੱਲੀ, 24 ਨਵੰਬਰ 2021 - ਕੇਂਦਰੀ ਮੰਤਰੀ ਮੰਡਲ ਵਲੋਂ ਅੱਜ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਕੈਬਨਿਟ 'ਚ ਮਨਜ਼ੂਰੀ ਮਿਲ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਰਪੁਰਬ ਮੌਕੇ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਘੋਸ਼ਣਾ ਕੀਤੀ ਸੀ। ਕੈਬਨਿਟ ਦੀ ਮੋਹਰ ਤੋਂ ਬਾਅਦ ਇਹ ਬਿੱਲ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ।
ਦੇਖੋ ਵੀਡੀਓ....
https://www.facebook.com/BabushahiDotCom/videos/1012036012985127
Total Responses : 267