← ਪਿਛੇ ਪਰਤੋ
ਨਵੀਂ ਦਿੱਲੀ, 24 ਮਾਰਚ 2020 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਰਾਤ 8 ਵਜੇ ਇੱਕ ਵਾਰ ਫਿਰ ਦੇਸ਼ ਨੂੰ ਸੰਬੋਧਨ ਕਰਨ ਜਾ ਰਹੇ ਹਨ। ਇਸ ਸਬੰਧੀ ਪੀਐੱਮ ਮੋਦੀ ਨੇ ਟਵਿੱਟਰ 'ਤੇ ਜਾਣਕਾਰੀ ਦਿੱਤੀ ਗਈ। ਇਸ ਤੋਂ ਪਹਿਲਾਂ ਪੀਐੱਮ ਮੋਦੀ ਨੇ 19 ਮਾਰਚ ਨੂੰ ਦੇਸ਼ ਨੂੰ ਸੰਬੋਧਨ ਕੀਤਾ ਸੀ ਅਤੇ ਕੋਰੋਨਾ ਵਾਇਰਸ ਦੀ ਚੇਨ ਨੂੰ ਰੋਕਣ ਲਈ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ ਜੋ ਕਿ ਕਾਫੀ ਸਫਲ ਰਿਹਾ ਸੀ।
Total Responses : 267