← ਪਿਛੇ ਪਰਤੋ
ਮੋਦੀ ਵੱਲੋਂ ਪੈਰਿਸ ਓਲੰਪਿਕਸ ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਨਵੀਂ ਦਿੱਲੀ, 16 ਅਗਸਤ, 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕਸ ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਹਨਾਂ ਇਸ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਉਹਨਾਂ ਨੂੰ ਪੈਰਿਸ ਓਲੰਪਿਕਸ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਮੁਕਾਬਲੇ ਵਿਚ ਰਹੇ ਤਜ਼ਰਬੇ ਸੁਣੇ ਅਤੇ ਉਹਨਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।
It was a delight to interact with the Indian contingent that represented our nation in the Paris Olympics. Heard their experiences from the games and lauded their feats on the sports field. pic.twitter.com/e0NmcbULYD— Narendra Modi (@narendramodi) August 15, 2024
It was a delight to interact with the Indian contingent that represented our nation in the Paris Olympics. Heard their experiences from the games and lauded their feats on the sports field. pic.twitter.com/e0NmcbULYD
Total Responses : 182