← ਪਿਛੇ ਪਰਤੋ
ਚੰਡੀਗੜ੍ਹ, 23 ਦਸੰਬਰ 2021 - ਮੋਹਾਲੀ ਅਦਾਲਤ ਵੱਲੋਂ ਮਜੀਠੀਆ ਦੀ ਅਰਜ਼ੀ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਸਰਕਾਰ ਨੂੰ ਕੇਸ ਬਾਰੇ ਤਾਜ਼ਾ ਰਿਕਾਰਡ ਪੇਸ਼ ਕਰਨ ਦੇ ਹੁਕਮ ਹਨ। ਇਸ ਮਾਮਲੇ ਦੀ ਕੱਲ੍ਹ 24 ਦਸੰਬਰ ਨੂੰ ਮੁੜ ਹੋਵੇਗੀ ਸੁਣਵਾਈ।
Total Responses : 267