← ਪਿਛੇ ਪਰਤੋ
ਚੰਡੀਗੜ੍ਹ, 14 ਮਾਰਚ, 2017 : 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਸਕੱਤਰ-ਕਮ-ਓ.ਐੱਸ.ਡੀ. ਅਹੁਦੇ ਲਈ ਮੋਹਿੰਦਰ ਪਾਲ ਸਿੰਘ, ਪੀ.ਸੀ.ਐੱਸ. (ਰਿਟਾਇਰਡ) ਦਾ ਨਾਮ ‘ਤੇ ਮੋਹਰ ਲਾਈ ਗਈ ਹੈ। ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਹੁਕਮ ਸੂਬੇ ਦੇ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ।
Total Responses : 267