ਚੰਡੀਗੜ੍ਹ, 19 ਮਈ 2020 - ਮੰਗਲਵਾਰ ਨੂੰ ਪੰਜਾਬ ਕੋਰੋਨਾ ਦੇ 22 ਕੇਸ ਸਾਹਮਣੇ ਆਏ ਜਿਸ ਕਾਰਨ ਸੂਬੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 2002 ਹੋ ਗਈ ਹੈ। ਇਸ ਤੋਂ ਬਿਨਾਂ ਹੁਣ ਤੱਕ 1642 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦੋਂ ਕਿ ਸੂਬੇ 'ਚ ਐਕਟਿਵ ਕੇਸਾਂ ਦੀ ਗਿਣਤੀ 322 ਰਹਿ ਗਈ ਹੈ ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
19-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
19-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-22
19.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –95
· ਮੌਤਾਂ ਦੀ ਗਿਣਤੀ-1 (ਪਠਾਣਕੋਟ)
2.ਜ਼ਿਲ੍ਹਾਵਾਰ ਡਿਸਚਾਰਜ ਹੋਏ ਮਰੀਜ਼
3. ਕੁੱਲ ਮਾਮਲੇ
· ਦੋ ਕੇਸ ਮੋਗਾ ਤੋਂ ਅੰਮ੍ਰਿਤਸਰ ਭੇਜੇ ਗਏ।
· ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।