← ਪਿਛੇ ਪਰਤੋ
ਵਿਜੇਪਾਲ ਬਰਾੜ
ਪੰਚਕੂਲਾ, 26 ਸਿਤੰਬਰ, 2017 : ਪੰਚਕੂਲਾ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਸੁਣਵਾਈ ਮੁਕੰਮਲ ਹੋ ਗਈ ਹੈ ਤੇ ਅਦਾਲਤ ਨੇ 27 ਸਿਤੰਬਰ ਬੁੱਧਵਾਰ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ । ਰਣਜੀਤ ਸਿੰਘ ਦੇ ਕਤਲ ਮਾਮਲੇ ਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੁਣਵਾਈ ਹੋ ਰਹੀ ਸੀ ਤੇ ਦੋਹਾਂ ਧਿਰਾਂ ਦੇ ਵਕੀਲਾਂ ਵੱਲੋਂ ਬਹਿਸ ਵਿੱਚ ਹਿੱਸਾ ਲਿਆ ਜਾ ਰਿਹਾ ਸੀ । ਮੰਗਲਵਾਰ ਨੂੰ ਬਹਿਸ ਮੁਕੰਮਲ ਹੋਣ ਤੋਂ ਬਾਅਦ ਬੁੱਧਵਾਰ ਬਾਅਦ ਦੁਪਹਿਰ ਲਈ ਫੈਸਲਾ ਰਾਖਵਾਂ ਰੱਖ ਲਿਆ ਗਿਆ ।
Total Responses : 267