← ਪਿਛੇ ਪਰਤੋ
ਰਾਧਾ ਸੁਆਮੀ ਬਿਆਸ ਮੁਖੀ ਨਾਲ ਅਮਿਤ ਸ਼ਾਹ ਨੇ ਕੀਤੀ ਮੁਲਾਕਾਤ
ਚੰਡੀਗੜ੍ਹ, 16 ਫਰਵਰੀ 2022 - ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਅਮਿਤ ਸ਼ਾਹ ਨੇ ਅੱਜ ਸ਼ਾਮ ਨੂੰ ਮੁਲਾਕਾਤ ਕੀਤੀ। ਇਸ ਸੰਬੰਧੀ ਅਮਿਤ ਸ਼ਾਹ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੀਟਿੰਗ ਬਹੁਤ ਅਹਿਮ ਹੈ।
ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ।ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ। pic.twitter.com/ajHxUwx64D— Amit Shah (@AmitShah) February 16, 2022
ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ।ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ। pic.twitter.com/ajHxUwx64D
Total Responses : 267