ਲਾਈਵ : ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਸੁਣੋ
ਹਰਿਆਣਾ ਦੇ ਮੁੱਖ ਮੰਤਰੀ ਨੇ ਐਸਵਾਈਐਲ ਨਹਿਰ ਦਾ ਮਤਾ ਪੇਸ਼ ਕੀਤਾ
ਚੰਡੀਗੜ੍ਹ, 05 ਅਪ੍ਰੈਲ 2022- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਡ਼
ਨੇ ਹਰਿਆਣਾ ਵਿਧਾਨ ਸਭਾ ਦੇ ਇਜਲਾਸ ਵਿਚ ਐਸਵਾਈਐਲ ਨਹਿਰ ਦਾ ਮਤਾ ਪੇਸ਼ ਕੀਤਾ ਹੈ। ਖੱਟਡ਼ ਨੇ ਕਿਹਾ ਕਿ
ਪੰਜਾਬ ਤੋਂ ਆਪਣੇ ਹੱਕ ਦਾ ਪਾਣੀ ਮੰਗਿਆ ਹੈ। ਇਸ ਤੋਂ ਇਲਾਵਾ ਪੰਜਾਬ ਤੋਂ ਹਿੰਦੀ ਬੋਲਦੇ ਇਲਾਕੇ ਵੀ ਹਰਿਆਣਾ
ਨੂੰ ਦੇਣ ਦੀ ਮੰਗ ਕੀਤੀ ਹੈ।