← ਪਿਛੇ ਪਰਤੋ
ਚੰਡੀਗੜ੍ਹ, 7 ਮਈ, 2020 - ਜਿਹੜੇ ਅਧਿਕਾਰੀ/ਕਰਮਚਾਰੀ 31 ਮਾਰਚ 2020 ਅਤੇ ਉਸ ਤੋਂ ਬਾਅਦ ਰਿਟਾਇਰ ਹੋਏ ਹਨ ਉਹ ਆਪਣੀ ਪੈਨਸ਼ਨ ਲਈ ਲਾਕਡਾਊਨ ਕਾਰਨ ਲੋੜੀਦੀ ਕਾਗਜ਼ੀ ਕਾਰਵਾਈ ਪੂਰੀ ਨਹੀਂ ਕਰ ਸਕੇ। ਜਿਸ ਕਰਕੇ ਪੰਜਾਬ ਸਰਕਾਰ ਵੱਲੋ ਫੈਸਲਾ ਲਿਆ ਗਿਆ ਹੈ ਕਿ ਲਾਕ ਡਾਊਨ ਦੌਰਾਨ ਅਧਿਕਾਰੀਆਂ/ਕਰਮਚਾਰੀਆਂ ਨੂੰ ਕੋਈ ਦਿੱਕਤ ਨਾ ਆਏ ਇਸ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰੋਵਿਜ਼ਨਲ ਪੈਨਸ਼ਨਰੀ ਲਾਭ ਮਿਲਣਗੇ ਅਤੇ ਲਾਕ ਡਾਊਨ ਖਤਮ ਹੋਣ ਤੋਂ ਬਾਅਦ ਹੀ ਰੈਗੂਲਰ ਪੈਨਸ਼ਨ ਫਿਕਸ ਕਰਨ ਹਿੱਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪੜ੍ਹੋ ਹੁਕਮਾਂ ਦੀ ਕਾਪੀ...
Total Responses : 267