← ਪਿਛੇ ਪਰਤੋ
ਲੁਧਿਆਣਾ, 16 ਅਪ੍ਰੈਲ 2020 - ਲਧਿਆਣਾ 'ਚ ਅੱਜ ਵੀਰਵਾਰ ਨੂੰ ਕੋਰੋਨਾ ਵਾਇਰਸ ਦਾ ਇੱਕ ਪਾਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਜ਼ਿਲ੍ਹੇ 'ਚ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 12 ਹੋ ਗਈ ਹੈ। ਜਦੋਂ ਕਿ ਇਨ੍ਹਾਂ ਮਰੀਜ਼ਾਂ 'ਚ ਦੋ ਮਰੀਜ਼ ਦੂਜਿਆਂ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਅੱਜ 52 ਸੈਂਪਲਾਂ ਦੀ ਰਿਪੋਰਟ ਆਈ ਸੀ ਜਿਨ੍ਹਾਂ 'ਚੋਂ 51 ਦੀ ਰਿਪੋਰਟ ਨੈਗੇਟਿਵ ਆਈ ਹੈ।
Total Responses : 267