ਲੰਡਾ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼
ਜਲੰਧਰ ਪੁਲਿਸ ਕਮਿਸ਼ਨਰੇਟ ਨੇ ਲੰਡਾ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼
ਹਥਿਆਰਾਂ ਦੇ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਕਾਬੂ
ਪੁਲਿਸ ਨੇ ਹਵਾਲਾ ਪੈਸਿਆਂ ਰਾਹੀਂ ਪ੍ਰਾਪਤ ਕੀਤੇ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ