← ਪਿਛੇ ਪਰਤੋ
ਨਵੀਂ ਦਿੱਲੀ, 30 ਦਸੰਬਰ 2020 - ਦਿੱਲੀ ਦੇ ਵਿਗਿਆਨ ਭਵਨ 'ਚ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਬੈਠਕ ਚੱਲ ਜਾਰੀ ਹੈ। ਇਸ ਬੈਠਕ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਿਲ ਹਨ। ਉੱਥੇ ਹੀ ਸਰਕਾਰ ਵਲੋਂ ਇਸ ਬੈਠਕ 'ਚ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਪਿਊਸ਼ ਗੋਇਲ ਸ਼ਾਮਿਲ ਹਨ।
Total Responses : 267