← ਪਿਛੇ ਪਰਤੋ
ਵੀਡਿਓ ਦੇਖੋ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਐੱਸਆਈਟੀ ਅੱਗੇ ਪੇਸ਼ ਹੋਏ
ਬਾਬੂਸ਼ਾਹੀ ਨੈੱਟਵਰਕ
ਮੋਹਾਲੀ, 12 ਜਨਵਰੀ 2022- ਨਸ਼ਿਆਂ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਪੇਸ਼ਗੀ ਜ਼ਮਾਨਤ ਮਿਲਣ ਤੋਂ ਬਾਅਦ ਅੱਜ 12 ਜਨਵਰੀ ਨੂੰ ਮੋਹਾਲੀ ਵਿਖੇ ਐਸਆਈਟੀ ਦੇ ਸਾਹਮਣੇ ਪੇਸ਼ ਹੋਏ। ਉਹ ਇਕੱਲੇ ਹੀ ਐਸਆਈਟੀ ਦੇ ਸਾਹਮਣੇ ਪੇਸ਼ ਹੋਣਗੇ।
Total Responses : 267