ਚੰਡੀਗੜ੍ਹ, 12 ਨਵੰਬਰ 2020 - ਕਿਸਾਨ ਕੇਂਦਰ ਵੱਲੋਂ ਸੱਦੀ ਗਈ ਮੀਟਿੰਗ 'ਚ ਹਿੱਸਾ ਲੈਣਗੇ। ਪਰ ਉਨ੍ਹਾਂ ਵੱਲੋਂ ਪ੍ਰੈਸ ਕਾਨਫਰੰਸ 'ਚ ਦੱਸਿਆ ਕਿ ਜੇ ਕੱਲ੍ਹ ਨੂੰ ਮੀਟਿੰਗ 'ਚ ਕੋਈ ਫੈਸਲਾ ਨਾ ਹੋਇਆ ਤਾਂ ਕਿਸਾਨ ੨੬-੨੭ ਨਵੰਬਰ ਨੂੰ ਦਿੱਲੀ ਦਾ ਘੇਰਾਓ ਜ਼ਰੂਰ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਕਟਰ-ਟ੍ਰਾਲੀਆਂ ਨਾਲ ਲੈ ਕੇ ਜਾਣ, ਆਪਣੇ ਤੰਬੂ ਲਾ ਕੇ ਆਪਣਾ ਰਾਸ਼ਣ ਨਾਲ ਲੈ ਕੇ ਚੱਲਣ। ਉਨ੍ਹਾਂ ਕਿਹਾ ਕਿ ਕੇ ਕੇਂਦਰ ਦੀ ਨਾਲ ਮੀਟਿੰਗ 'ਚ ਕੋਈ ਫੈਸਲਾ ਨਹੀਂ ਆਉਂਦਾ ਤਾਂ ਉਹ ਲੰਬਾ ਸੰਘਰਸ਼ ਕਰਨ ਲਈ ਤਿਆਰ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
">http://