ਚੰਡੀਗੜ੍ਹ, 19 ਅਕਤੂਬਰ 2021 - ਵੀਡੀਓ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਦੇ ਤਹਿਤ ਬਕਾਏ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਦੇ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ ਕਰਨ ਦਾ ਫ਼ੈਸਲਾ ਲਾਗੂ ਕਰ ਦਿੱਤਾ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
https://www.facebook.com/BabushahiDotCom/videos/1940884369413041