← ਪਿਛੇ ਪਰਤੋ
- ਇਕ ਦੀ ਮੌਤ ਹੋਈ
ਚੰਡੀਗੜ੍ਹ, 21 ਮਈ 2020 - ਹੁਣ ਤੱਕ ਸੂਬੇ ਵਿੱਚ 59618 ਸੈਪਲ ਟੈਸਟਾਂ ਲਈ ਭੇਜੇ ਗਏ ਜਿਨ੍ਹਾਂ ਵਿੱਚੋਂ 2028 ਸੈਪਲਾਂ ਦੀ ਰਿਪੋਰਟ ਪਾਜ਼ੀਟਿਵ ਅਤੇ 53871 ਕੇਸਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਦੋਂ ਕਿ 3719 ਸੈਪਲਾਂ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ। 2028 ਕੇਸਾਂ ਵਿੱਚੋਂ ਹੁਣ ਤੱਕ 1819 ਮਰੀਜ਼ ਠੀਕ ਹੋ ਗਏ ਹਨ ਜਦੋਂ ਕਿ 39 ਦੀ ਮੌਤ ਹੋਈ ਹੈ। ਇਕ ਮਰੀਜ਼ ਵੈਟੀਲੇਟਰ ਉਤੇ ਹੈ। ਸੂਬੇ ਵਿੱਚ ਕੋਰੋਨਾ ਦੇ ਹੁਣ 170 ਕੇਸ ਐਕਟਿਵ ਹਨ।
Total Responses : 267