ਚੰਡੀਗੜ੍ਹ, 23 ਅਪ੍ਰੈਲ 2020 - ਵੀਰਵਾਰ ਨੂੰ 26 ਨਵੇਂ ਮਰੀਜ਼ਾਂ ਨਾਲ ਪੰਜਾਬ 'ਚ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 283 ਹੋ ਗਈ ਹੈ। ਜਦੋਂ ਕਿ ਹੁਣ ਤੱਕ 66 ਮਰੀਜ਼ ਠੀਕ ਹੋ ਚੁੱਕੇ ਹਨ ਜਦੋਂ ਕਿ 1041 ਰਿਪੋਰਟਾਂ ਦੀ ਅਜੇ ਉਡੀਕ ਕੀਤੀ ਜਾ ਰਹੀ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
23-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
23-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-26
23.4.2020 ਨੂੰ ਕੇਸ:
- ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 00
- ਠੀਕ ਹੋਏ ਮਰੀਜ਼ਾਂ ਦੀ ਗਿਣਤੀ -13 (ਫ਼ਤਹਿਗੜ੍ਹ ਸਾਹਿਬ ਤੋਂ 1, ਮਾਨਸਾ ਤੋਂ 1, ਮੋਗਾ ਤੋਂ 4, ਪਠਾਨਕੋਟ ਤੋਂ 5, ਸੰਗਰੂਰ ਤੋਂ 1, ਰੋਪੜ ਤੋਂ 1)
- ਮੌਤਾਂ ਦੀ ਗਿਣਤੀ- ਕਪੂਰਥਲਾ ਤੋਂ 1
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ