← ਪਿਛੇ ਪਰਤੋ
ਵੱਡੀ ਖ਼ਬਰ: ਗੁਰਦੀਪ ਬਾਠ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਰਵੀ ਜੱਖੂ ਬਰਨਾਲਾ, 22 ਅਕਤੂਬਰ 2024- ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਅਚਾਨਕ ਆਪਣਾ ਅਹੁਦਾ ਛੱਡ ਦਿੱਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਸੁਚਨਾ ਜਾਰੀ ਕੀਤੀ ਹੈ। ਬਾਠ ਨੇ ਆਪਣੀ ਅਸਤੀਫ਼ੇ ਦੀ ਘੋਸ਼ਣਾ ਕਰਦੇ ਹੋਏ ਕਿਹਾ, "ਮੈਂ ਹੁਣ ਤੁਰੰਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਧੰਨਵਾਦ ਸਾਥੀਓ, ਹੁਣ ਲੋਕਾਂ ਦੀ ਕਚਹਿਰੀ 'ਚ ਮਿਲਦੇ ਹਾਂ।"
Total Responses : 139