ਚੰਡੀਗੜ੍ਹ, 25 ਅਪਰੈਲ 2020 - ਕੋਰੋਨਾ ਵਾਇਰਸ ਦੇ ਸ਼ਨੀਵਾਰ ਨੂੰ 10 ਪਾਜ਼ੀਟਿਵ ਕੇਸ ਸਾਹਮਣੇ ਆਏ, ਜਿਸ ਕਾਰਨ ਪੰਜਾਬ 'ਚ ਕੁੱਲ ਪਾਜ਼ੀਟਿਵ ਕੇਸ 308 ਹੋ ਗਏ ਹਨ। ਜਦੋਂ ਕਿ 3569 ਰਿਪੋਰਟਾਂ ਦੇ ਦੀ ਉਡੀਕ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
25-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
25-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-10
25.4.2020 ਨੂੰ ਕੇਸ:
- ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
- ਠੀਕ ਹੋਏ ਮਰੀਜ਼ਾਂ ਦੀ ਗਿਣਤੀ -02 (ਕਪੂਰਥਲਾ ਤੋਂ 1 ਅਤੇ ਮਾਨਸਾ ਤੋਂ 1)
- ਮੌਤਾਂ ਦੀ ਗਿਣਤੀ-00
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ