ਚੰਡੀਗੜ੍ਹ, 2 ਮਈ 2020 - ਸ਼ਨੀਵਾਰ ਨੂੰ ਪੰਜਾਬ 'ਚ ਰਿਕਾਰਡ 187 ਕੇਸ ਆਏ ਸਾਹਮਣੇ ਆਏ ਹਨ ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
02-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
02-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-187
*ਸੰਕਰਮਣ ਦੇ ਸੋਮੇ ਪੰਜਾਬ ਤੋਂ ਬਾਹਰ ਦੇ ਹਨ।
02.05.2020 ਨੂੰ ਕੇਸ:
- ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 01(ਜਲੰਧਰ ਦੇ ਪੀੜਤ ਨੂੰ ਪੀ.ਜੀ.ਆਈ. ਦਾਖਲ ਕਰਵਾਇਆ ਗਿਆ)
- ਠੀਕ ਹੋਏ ਮਰੀਜ਼ਾਂ ਦੀ ਗਿਣਤੀ -04 (ਐਸ.ਏ.ਐਸ. ਨਗਰ ਤੋਂ 3, ਹੁਸ਼ਿਆਰਪੁਰ ਤੋਂ 1)
- ਮੌਤਾਂ ਦੀ ਗਿਣਤੀ- 00
2. ਕੁੱਲ ਮਾਮਲੇ