← ਪਿਛੇ ਪਰਤੋ
ਲੁਧਿਆਣਾ, 2 ਮਈ 2020 - ਲੁਧਿਆਣਾ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੱਜ ਲੁਧਿਆਣਾ ਵਿੱਚ 23 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ ਹਨ। ਜਿਸ ਤੋਂ ਬਾਅਦ ਲੁਧਿਆਣਾ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 122 ਹੋ ਗਈ ਹੈ। ਹੁਣ ਤੱਕ ਜ਼ਿਲ੍ਹੇ 'ਚ 112 ਕੇਸ ਐਕਟਿਵ ਹਨ ਜਿਨ੍ਹਾਂ 'ਚ ਹਜ਼ੂਰ ਸਾਹਿਬ ਤੋਂ ਆਏ 56 ਸ਼ਰਧਾਲੂ ਸ਼ਾਮਿਲ ਹਨ। ਲੁਧਿਆਣਾ ਦੇ ਲੋਕ ਸੰਪਰਕ ਵਿਭਾਗ ਵੱਲੋਂ ਟਵੀਟ ਕਰਕੇ ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ।
Total Responses : 267