← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 23 ਮਾਰਚ 2020 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਰੋਨਾਵਾਇਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਦਫ਼ਤਰ 31 ਮਾਰਚ ਤੱਕ ਬੰਦ ਰਹਿਣਗੇ।
ਇਸ ਦੌਰਾਨ ਗੁਰੂ ਸਾਹਿਬਾਨ ਦੀ ਮਰਿਆਦਾ ਨਿਰੰਤਰ ਨਿਭਾਉਣ ਵਾਲਾ ਸਟਾਫ਼ ਘੱਟ ਤੋਂ ਘੱਟ ਹਾਜ਼ਰ ਰਹੇਗਾ। ਸਮੂਹ ਮੁਲਾਜ਼ਮਾਂ ਨੂੰ ਘਰਾਂ 'ਚ ਰਹਿ ਕੇ ਹੀ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਗਈ ਹੈ।
Total Responses : 267