← ਪਿਛੇ ਪਰਤੋ
ਸਕੂਲਾਂ ਵਿਚ ਲੈਕਚਰਾਰਾਂ ਦੀ ਘਾਟ ਹੋਵੇਗੀ ਪੂਰੀ
ਫਾਜ਼ਿਲਕਾ , 20 ਸਤੰਬਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਸੂਚਨਾ ਦਿੱਤੀ ਹੈ ਕਿ ਜ਼ਿਲ੍ਹੇ ਦੇ ਸਕੂਲਾਂ ਵਿਚ ਲੈਕਚਰਾਰਾਂ ਦੀ ਘਾਟ ਜਲਦ ਪੂਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਵਿਭਾਗ ਨੇ ਰਾਜ ਵਿਚ 2700 ਲੈਕਚਰਾਰ ਪਦ ਉਨੱਤ ਕੀਤੇ ਹਨ ਅਤੇ ਇੰਨਾਂ ਨੂੰ ਸਟੇਸ਼ਨ ਅਲਾਟਮੈਂਟ ਤੋਂ ਬਾਅਦ ਲੈਕਚਰਾਰਾਂ ਦੀ ਘਾਟ ਪੂਰੀ ਹੋ ਜਾਵੇਗੀ।
Total Responses : 25570