← ਪਿਛੇ ਪਰਤੋ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 8 ਮਾਰਚ 2021 - ਸਮਾਰਟ ਕਾਰਡ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 5 ਕਿੱਲੋ ਕਣਕ ਸਪਲਾਈ ਕੀਤੀ ਜਾਏਗੀ। ਇਸ ਲਈ 120 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
Total Responses : 267