← ਪਿਛੇ ਪਰਤੋ
ਤਲਵੰਡੀ ਸਾਬੋ, 8 ਦਸੰਬਰ, 2016 :ਸਰਬੱਤ ਖਾਲਸਾ 'ਚ ਸ਼ਾਮਲ ਹੋਣ ਲਈ ਜਾ ਰਹੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਦੇ ਪਿੰਡ ਦਾਦੂ ਤੋਂ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਆਗੂ ਸਰਬੱਤ ਖਾਲਸਾ 'ਚ ਸ਼ਾਮਲ ਹੋਣ ਲਈ ਤਲਵੰਡੀ ਸਾਬੋ ਵੱਲ ਜਾ ਰਹੇ ਸਨ। ਇਸ ਤੋਂ ਪਹਿਲਾਂ ਸਰਬੱਤ ਖਾਲਸਾ 'ਚ ਸ਼ਾਂਤੀਪੂਰਵਕ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
Total Responses : 267