← ਪਿਛੇ ਪਰਤੋ
ਹੁਸ਼ਿਆਰਪੁਰ, 16 ਅਪ੍ਰੈਲ 2019: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ 17 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜੈਅੰਤੀ ਦੇ ਮੌਕੇ 'ਤੇ ਜ਼ਿਲ•ੇ ਵਿੱਚ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਡਿਪਟੀ ਕਮਿਸ਼ਨਰ ਨੇ ਪ੍ਰਧਾਨ ਐਸ.ਐਸ. ਜੈਨ ਸਭਾ ਗੜੀ ਗੇਟ ਗੜੀ ਗੇਟ ਸ਼੍ਰੀ ਰਾਕੇਸ਼ ਕੁਮਾਰ ਜੈਨ ਹੁਸ਼ਿਆਰਪੁਰ ਵਲੋਂ ਦਿੱਤੀ ਗਈ ਦਰਖਾਸਤ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ।
Total Responses : 267