← ਪਿਛੇ ਪਰਤੋ
ਸਾਬਕਾ ਵਿਧਾਇਕ ਅਤੇ ਆਪ ਆਗੂ ਜਗਬੀਰ ਬਰਾੜ ਭਾਜਪਾ ਵਿਚ ਹੋਏ ਸ਼ਾਮਲ
ਚੰਡੀਗੜ੍ਹ, 21 ਮਈ 2024 : ਆਮ ਆਦਮੀ ਪਾਰਟੀ ਦੇ ਜਗਬੀਰ ਬਰਾੜ ਹੁਣ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਸਨ। ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।
Total Responses : 25561