← ਪਿਛੇ ਪਰਤੋ
ਸਿੱਧੂ ਮੂਸੇਵਾਲਾ ਮਾਨਸਾ ਤੋਂ ਪਿੱਛੇ
ਮਾਨਸਾ, 10 ਮਾਰਚ 2022 - ਮਾਨਸਾ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਿੱਛੇ ਚੱਲ ਰਹੇ ਹਨ। ਉਨ੍ਹਾਂ ਨੂੰ ਹੁਣ ਤੱਕ 6793 ਵੋਟਾਂ ਮਿਲੀਆਂ ਹਨ ਜਦੋਂ ਕਿ ਉਨ੍ਹਾਂ ਦੇ ਵਿਰੋਧੀ ਆਪ ਉਮੀਦਵਾਰ ਡਾ. ਵਿਜੈ ਸਿੰਗਲਾ ਨੂੰ 21137 ਹੁਚ ਤੱਕ ਦੀ ਗਿਣਤੀ 'ਚ ਮਿਲੀਆਂ ਹਨ।
Total Responses : 267