← ਪਿਛੇ ਪਰਤੋ
ਸੀਨੀਅਰ ਕਾਂਗਰਸੀ ਆਗੂ ਰੰਜਨ ਅਗਰਵਾਲ ਹੋਏ ਆਪ 'ਚ ਸ਼ਾਮਿਲ
ਅੰਮ੍ਰਿਤਸਰ, 25 ਮਈ 2024 : ਅੱਜ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਚੰਗਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਸੀਨੀਅਰ ਲੀਡਰ ਆਪ ਵਿਚ ਸ਼ਾਮਲ ਹੋ ਗਏ। ਦਰਅਸਲ ਸੀਨੀਅਰ ਕਾਂਗਰਸੀ ਰੰਜਨ ਅਗਰਵਾਲ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਪ ਨੂੰ ਜੁਆਇੰਨ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਆਪ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲੀ ਵੀ ਮੌਜੂਦ ਸਨ।
Total Responses : 25561